JALANDHAR WEATHER
ਲੁਟੇਰਿਆਂ ਵਲੋਂ ਗੋਲੀ ਨਾਲ ਜ਼ਖਮੀ ਹੋਏ ਪੈਟਰੋਲ ਪੰਪ ਦੇ ਕਰਿੰਦੇ ਦੀ ਇਲਾਜ ਦੌਰਾਨ ਮੌਤ

 ਕਪੂਰਥਲਾ, 2 ਫਰਵਰੀ (ਅਮਨਜੋਤ ਸਿੰਘ ਵਾਲੀਆ) - ਜ਼ਿਲ੍ਹਾ ਕਪੂਰਥਲਾ ਦੇ ਪਿੰਡ ਖੀਰਾਂਵਾਲੀ ਵਿਖੇ ਪੈਟਰੋਲ ਪੰਪ 'ਤੇ ਤੇਲ ਪੁਆਉਣ ਆਏ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਪੰਪ ਦੇ ਇਕ ਕਰਿੰਦੇ ਕੁਲਵੰਤ ਸਿੰਘ ਨੂੰ ਗੋਲੀ ਮਾਰਕੇ ਨਗਦੀ ਲੁੱਟ ਕੇ ਫ਼ਰਾਰ ਹੋ ਜਾਂਦੇ ਹਨ, ਜਿਸ ਦੀ ਅੱਜ ਤੜਕਸਾਰ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ । ਲੁੱਟ ਦੀ ਇਹ ਸਾਰੀ ਘਟਨਾ ਪੰਪ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ