ਕੋਟਫੱਤਾ (ਬਠਿੰਡਾ), 2 ਫਰਵਰੀ (ਰਣਜੀਤ ਸਿੰਘ ਬੁੱਟਰ)-ਜ਼ਮੀਨੀ ਵਿਵਾਦ ਦੇ ਚਲਦਿਆਂ ਬਠਿੰਡਾ ਦੇ ਪਿੰਡ ਕੋਟਸ਼ਮੀਰ ਵਿਚ ਗੋਲੀ ਚੱਲ ਗਈ ਹੈ। ਪਿਓ-ਪੁੱਤ ਗੰਭੀਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਜਲੰਧਰ : ਐਤਵਾਰ 20 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਜ਼ਮੀਨੀ ਵਿਵਾਦ ਦੇ ਚਲਦਿਆਂ ਪਿੰਡ ਕੋਟਸ਼ਮੀਰ 'ਚ ਚੱਲੀ ਗੋਲੀ, ਪਿਓ-ਪੁੱਤ ਗੰਭੀਰ ਜ਼ਖ਼ਮੀ