JALANDHAR WEATHER
ਸੜਕ ਹਾਦਸੇ 'ਚ ਮਰਨ ਵਾਲੇ ਹਰ ਵਿਅਕਤੀ ਨੂੰ ਸਰਕਾਰ 20 ਲੱਖ ਰੁਪਏ ਮੁਆਵਜ਼ਾ ਦੇਵੇ - ਰਾਣਾ ਸੋਢੀ

ਗੁਰੂਹਰਸਹਾਏ (ਫਿਰੋਜ਼ਪੁਰ), 2 ਫਰਵਰੀ (ਕਪਿਲ ਕੰਧਾਰੀ)-ਬੀਤੇ ਦਿਨੀਂ ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ 'ਤੇ ਹੋਏ ਭਿਆਨਕ ਸੜਕ ਹਾਦਸੇ ਵਿਚ ਮਰਨ ਵਾਲੇ ਵਿਅਕਤੀਆਂ ਨੂੰ ਸੂਬਾ ਸਰਕਾਰ 20 -20 ਲੱਖ ਰੁਪਏ ਮੁਆਵਜ਼ੇ ਵਜੋਂ ਦੇਵੇ। ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਕੌਮੀ ਆਗੂ ਰਾਣਾ ਸੋਢੀ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ