ਨਵੀਂ ਦਿੱਲੀ, 2 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਆਈ.ਸੀ.ਸੀ. ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ 2025 ਵਿਚ ਜੇਤੂ ਬਣਨ ਲਈ ਭਾਰਤੀ ਟੀਮ ਨੂੰ ਵਧਾਈਆਂ ਦਿੱਤੀਆਂ। ਇਹ ਜਿੱਤ ਸਾਡੇ ਸ਼ਾਨਦਾਰ ਟੀਮ ਵਰਕ ਦੇ ਨਾਲ-ਨਾਲ ਦ੍ਰਿੜ੍ਹ ਇਰਾਦੇ ਅਤੇ ਦ੍ਰਿੜ੍ਹਤਾ ਦਾ ਨਤੀਜਾ ਹੈ। ਇਹ ਕਈ ਆਉਣ ਵਾਲੇ ਐਥਲੀਟਾਂ ਨੂੰ ਪ੍ਰੇਰਿਤ ਕਰੇਗੀ। ਟੀਮ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਮੇਰੀਆਂ ਸ਼ੁਭਕਾਮਨਾਵਾਂ।
ਜਲੰਧਰ : ਐਤਵਾਰ 20 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਪੀ.ਐਮ. ਮੋਦੀ ਵਲੋਂ ਟਵੀਟ ਕਰਕੇ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਟੀਮ ਨੂੰ ਵਧਾਈਆਂ