5ਸੜਕ ਹਾਦਸੇ 'ਚ ਇਕ ਦੀ ਮੌਤ, 1 ਜ਼ਖਮੀ
ਮਮਦੋਟ /ਫਿਰੋਜ਼ਪੁਰ, 2 ਫਰਵਰੀ (ਸੁਖਦੇਵ ਸਿੰਘ ਸੰਗਮ, ਰਾਜਿੰਦਰ ਸਿੰਘ ਹਾਂਡਾ)-ਅੱਜ ਦੇਰ ਸ਼ਾਮ ਫਿਰੋਜ਼ਪੁਰ ਸੜਕ ਉਤੇ ਪਿੰਡ ਲੱਖੋ ਕਿ ਬਹਿਰਾਮ ਵਿਖੇ ਹੋਏ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸਦੇ ਨਾਲ ਸਵਾਰ ਇਕ ਬੱਚਾ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਬੱਚੇ ਨੂੰ 108 ਐਂਬੂਲੈਂਸ ਰਾਹੀਂ...
... 1 hours 12 minutes ago