ਅਜਨਾਲਾ, 3 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਪੈਂਦੇ ਪਿੰਡ ਖਾਨਵਾਲ ਤੋਂ ਬੀ.ਐਸ.ਐਫ. ਵਲੋਂ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਗਿਆ ਹੈ। ਥਾਣਾ ਅਜਨਾਲਾ ਦੀ ਪੁਲਿਸ ਵਲੋਂ ਡਰੋਨ ਬਰਾਮਦਗੀ ਮਾਮਲੇ ਵਿਚ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਲੰਧਰ : ਸੋਮਵਾਰ 21 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਡਰੋਨ ਬਰਾਮਦ