JALANDHAR WEATHER
ਜਸਟਿਸ (ਸੇਵਾ-ਮੁਕਤ) ਜਗਦੀਸ਼ ਸਿੰਘ ਖੇਹਰ ਨੂੰ ਪਦਮ ਵਿਭੂਸ਼ਣ ਮਿਲਣ 'ਤੇ ਬਾਜਵਾ ਵਲੋਂ ਵਧਾਈਆਂ

ਚੰਡੀਗੜ੍ਹ, 3 ਫਰਵਰੀ-ਜਸਟਿਸ (ਸੇਵਾ-ਮੁਕਤ) ਜਗਦੀਸ਼ ਸਿੰਘ ਖੇਹਰ ਨੂੰ ਨਿਆਂਪਾਲਿਕਾ ਦੇ ਖੇਤਰ ਵਿਚ ਉਨ੍ਹਾਂ ਦੀਆਂ ਸ਼ਲਾਘਾਯੋਗ ਸੇਵਾਵਾਂ ਲਈ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਸਾਬਕਾ ਸੀ.ਜੇ.ਆਈ. ਨੂੰ ਇਕ ਯੋਗ ਸਨਮਾਨ ਦਿੱਤਾ ਗਿਆ ਹੈ। ਮੈਂ ਅਜਿਹੀ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈਆਂ ਦਿੰਦਾ ਹਾਂ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ