ਨਵੀਂ ਦਿੱਲੀ, 3 ਫਰਵਰੀ-ਲੋਕ ਸਭਾ ਦੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਭਾਵੇਂ ਅਸੀਂ ਤੇਜ਼ੀ ਨਾਲ ਅੱਗੇ ਵਧੇ ਹਾਂ ਪਰ ਅਸੀਂ ਬੇਰੁਜ਼ਗਾਰੀ ਦੀ ਸਮੱਸਿਆ ਨਾਲ ਨਜਿੱਠਣ ਦੇ ਯੋਗ ਨਹੀਂ ਰਹੇ ਹਾਂ। ਨਾ ਤਾਂ ਯੂ.ਪੀ.ਏ. ਸਰਕਾਰ ਅਤੇ ਨਾ ਹੀ ਅੱਜ ਦੀ ਐਨ.ਡੀ.ਏ. ਸਰਕਾਰ ਨੇ ਇਸ ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਬਾਰੇ ਕੋਈ ਸਪੱਸ਼ਟ ਜਵਾਬ ਦਿੱਤਾ ਹੈ।
ਜਲੰਧਰ : ਸੋਮਵਾਰ 21 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਐਨ.ਡੀ.ਏ. ਸਰਕਾਰ ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਦੇ ਸਕੀ - ਰਾਹੁਲ ਗਾਂਧੀ