JALANDHAR WEATHER
ਭੂਟਾਨ ਦੇ ਰਾਜਾ ਲਖਨਊ ਹਵਾਈ ਅੱਡੇ 'ਤੇ ਪੁੱਜੇ, ਯੋਗੀ ਆਦਿੱਤਿਆਨਾਥ ਵਲੋਂ ਸਵਾਗਤ

ਨਵੀਂ ਦਿੱਲੀ, 3 ਫਰਵਰੀ-ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਯੇਲ ਵਾਂਗਚੁਕ ਲਖਨਊ ਹਵਾਈ ਅੱਡੇ 'ਤੇ ਪਹੁੰਚੇ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਉਨ੍ਹਾਂ ਦਾ ਸਵਾਗਤ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ