ਨਵੀਂ ਦਿੱਲੀ, 3 ਫਰਵਰੀ-ਦਿੱਲੀ ਚੋਣਾਂ 2025 ਦੌਰਾਨ ਕਾਂਗਰਸੀ ਉਮੀਦਵਾਰ ਅਭਿਸ਼ੇਕ ਦੱਤ ਅਤੇ ਕਾਂਗਰਸ ਸੰਸਦ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਸਤੂਰਬਾ ਨਗਰ ਵਿਧਾਨ ਸਭਾ ਹਲਕੇ ਵਿਚ ਰੋਡ ਸ਼ੋਅ ਕੀਤਾ।
ਜਲੰਧਰ : ਸੋਮਵਾਰ 21 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਪ੍ਰਿਅੰਕਾ ਗਾਂਧੀ ਵਾਡਰਾ ਨੇ ਕਸਤੂਰਬਾ ਵਿਧਾਨ ਸਭਾ ਹਲਕੇ 'ਚ ਕੱਢਿਆ ਰੋਡ ਸ਼ੋਅ