ਚੰਡੀਗੜ੍ਹ (ਸੰਦੀਪ ਮੰਨਾ)-ਰਾਜਪੁਰਾ ਤੋਂ ਚੰਡੀਗੜ੍ਹ ਦੇ 50 ਕਿਲੋਮੀਟਰ ਟ੍ਰੈਕ ਬਾਰੇ ਪੁੱਛੇ ਗਏ ਸਵਾਲ ਉਤੇ ਕੇਂਦਰੀ ਮੰਤਰੀ ਕੋਈ ਸਪੱਸ਼ਟ ਜਵਾਬ ਨਾ ਦੇ ਸਕੇ। ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਕੰਮ ਜੰਗੀ ਪੱਧਰ ਉਤੇ ਚੱਲ ਰਿਹਾ ਹੈ ਤੇ ਜਲਦ ਪੂਰਾ ਪ੍ਰੋਜੈਕਟ ਹੋਵੇਗਾ।
ਜਲੰਧਰ : ਸੋਮਵਾਰ 21 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹੈ, ਜਲਦ ਪੂਰਾ ਹੋਵੇਗਾ ਪ੍ਰੋਜੈਕਟ - ਕੇਂਦਰੀ ਮੰਤਰੀ