ਜੰਮੂ-ਕਸ਼ਮੀਰ, 3 ਫਰਵਰੀ-ਦੱਖਣੀ ਕਸ਼ਮੀਰ ਦੇ ਕੁਲਗਾਮ ਦੇ ਬੇਹੀਬਾਗ ਇਲਾਕੇ ਵਿਚ ਅੱਤਵਾਦੀਆਂ ਨੇ ਸਾਬਕਾ ਸੈਨਿਕ ਮਨਜ਼ੂਰ ਅਹਿਮਦ ਵਾਗੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਨ੍ਹਾਂ ਦੀ ਪਤਨੀ ਅਤੇ ਧੀ ਜ਼ਖਮੀ ਹੋ ਗਏ।
ਜਲੰਧਰ : ਸੋਮਵਾਰ 21 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਕੁਲਗਾਮ 'ਚ ਅੱਤਵਾਦੀਆਂ ਵਲੋਂ ਸਾਬਕਾ ਸੈਨਿਕ ਦੀ ਗੋਲੀ ਮਾਰ ਕੇ ਹੱਤਿਆ, ਪਰਿਵਾਰ ਜ਼ਖਮੀ