ਬੈਂਗਲੁਰੂ, 4 ਫਰਵਰੀ - ਅੰਡਰ-19 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਭਾਰਤੀ ਮਹਿਲਾ ਅੰਡਰ-19 ਕ੍ਰਿਕਟ ਟੀਮ ਮਲੇਸ਼ੀਆ ਤੋਂ ਵਾਪਸ ਭਾਰਤ ਪਹੁੰਚੀ, ਜਿਥੇ ਕਿ ਪ੍ਰਸ਼ੰਸਕਾਂ ਨੇ ਟੀਮ ਦਾ ਸ਼ਾਨਦਾਰ ਸਵਾਗਤ ਕੀਤਾ। ਭਾਰਤ ਨੇ ਇੰਗਲੈਂਡ ਨੂੰ ਹਰਾ ਕੇ ਲਗਾਤਾਰ ਦੂਸਰੀ ਵਾਰ ਵਿਸ਼ਵ ਕੱਪ ਜਿੱਤਿਆ ਹੈ।
ਜਲੰਧਰ : ਮੰਗਲਵਾਰ 22 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਵਿਸ਼ਵ ਕੱਪ ਜਿੱਤਣ ਤੋਂ ਬਾਅਦ ਭਾਰਤੀ ਮਹਿਲਾ ਅੰਡਰ-19 ਟੀਮ ਪਹੁੰਚੀ ਭਾਰਤ