ਨਵੀਂ ਦਿੱਲੀ, 4 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਬਾਰਟ ਡੀ ਵੇਵਰ ਨੂੰ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ। ਉਨ੍ਹਾਂ ਨੇ ਭਾਰਤ ਅਤੇ ਬੈਲਜੀਅਮ ਵਿਚਾਲੇ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਡੀ ਵੇਵਰ ਨਾਲ ਮਿਲ ਕੇ ਕੰਮ ਕਰਨ ਦੀ ਇੱਛਾ ਵੀ ਪ੍ਰਗਟ ਕੀਤੀ, ਨਾਲ ਹੀ ਵਿਸ਼ਵਵਿਆਪੀ ਮੁੱਦਿਆਂ 'ਤੇ ਸਹਿਯੋਗ ਵਧਾਉਣ ਲਈ ਵੀ ਇੱਛਾ ਜਤਾਈ।
ਜਲੰਧਰ : ਮੰਗਲਵਾਰ 22 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਨੇ ਬਾਰਟ ਡੀ ਵੇਵਰ ਨੂੰ ਬੈਲਜੀਅਮ ਦੇ ਪ੍ਰਧਾਨ ਮੰਤਰੀ ਬਣਨ 'ਤੇ ਦਿੱਤੀ ਵਧਾਈ