ਵਾਸ਼ਿੰਗਟਨ ਡੀ.ਸੀ., 4 ਫਰਵਰੀ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਰੂਬੀਓ ਨੂੰ ਸੰਯੁਕਤ ਰਾਜ ਅਮਰੀਕਾ ਦੀ ਅੰਤਰਰਾਸ਼ਟਰੀ ਵਿਕਾਸ ਏਜੰਸੀ (ਯੂ.ਐਸ.ਏ.ਆਈ.ਡੀ.) ਦਾ ਕਾਰਜਕਾਰੀ ਨਿਰਦੇਸ਼ਕ ਨਿਯੁਕਤ ਕੀਤਾ ਜਿਸ ਦਾ ਕੰਟਰੋਲ ਵਿਦੇਸ਼ ਵਿਭਾਗ ਕੋਲ ਚਲਾ ਗਿਆ ਹੈ।
ਜਲੰਧਰ : ਮੰਗਲਵਾਰ 22 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਟਰੰਪ ਵਲੋਂ ਰੂਬੀਓ ਸੰਯੁਕਤ ਰਾਜ ਅਮਰੀਕਾ ਦੀ ਅੰਤਰਰਾਸ਼ਟਰੀ ਵਿਕਾਸ ਏਜੰਸੀ ਦੇ ਕਾਰਜਕਾਰੀ ਨਿਰਦੇਸ਼ਕ ਨਿਯੁਕਤ