ਵਾਸ਼ਿੰਗਟਨ ਡੀ.ਸੀ., 4 ਫਰਵਰੀ - ਟਰੰਪ ਪ੍ਰਸ਼ਾਸਨ ਵਲੋਂ ਫੌਜੀ ਜਹਾਜ਼ਾਂ ਰਾਹੀਂ ਪ੍ਰਵਾਸੀਆਂ ਨੂੰ ਭਾਰਤ ਵਾਪਸ ਭੇਜਣ ਦੀਆਂ ਰਿਪੋਰਟਾਂ 'ਤੇ, ਅਮਰੀਕੀ ਦੂਤਾਵਾਸ ਦੇ ਬੁਲਾਰੇ ਨੇ ਕਿਹਾ, "ਸੰਯੁਕਤ ਰਾਜ ਅਮਰੀਕਾ ਆਪਣੀ ਸਰਹੱਦ 'ਤੇ ਸਖ਼ਤ ਨਿਗਰਾਨੀ ਕਰ ਰਿਹਾ ਹੈ, ਇਮੀਗ੍ਰੇਸ਼ਨ ਕਾਨੂੰਨਾਂ ਨੂੰ ਸਖ਼ਤ ਕਰ ਰਿਹਾ ਹੈ, ਅਤੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹਟਾ ਰਿਹਾ ਹੈ। ਇਹ ਕਾਰਵਾਈਆਂ ਇਕ ਸਪੱਸ਼ਟ ਸੰਦੇਸ਼ ਦਿੰਦੀਆਂ ਹਨ ਕਿ ਗੈਰ-ਕਾਨੂੰਨੀ ਪ੍ਰਵਾਸ ਜੋਖਮ ਲੈਣ ਦੇ ਯੋਗ ਨਹੀਂ ਹੈ।"
ਜਲੰਧਰ : ਮੰਗਲਵਾਰ 22 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਟਰੰਪ ਪ੍ਰਸ਼ਾਸਨ ਵਲੋਂ ਫੌਜੀ ਜਹਾਜ਼ਾਂ ਰਾਹੀਂ ਪ੍ਰਵਾਸੀਆਂ ਨੂੰ ਭਾਰਤ ਵਾਪਸ ਭੇਜਣ ਦੀਆਂ ਰਿਪੋਰਟਾਂ 'ਤੇ, ਅਮਰੀਕੀ ਦੂਤਾਵਾਸ ਦਾ ਬਿਆਨ