ਚੰਡੀਗੜ੍ਹ, 4 ਫਰਵਰੀ-ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਅਸੀਂ ਮਹਾਕੁੰਭ ਲਈ ਹਰਿਆਣਾ ਦੇ ਹਰ ਜ਼ਿਲ੍ਹੇ ਤੋਂ ਇਕ ਬੱਸ ਸੇਵਾ ਸ਼ੁਰੂ ਕਰਾਂਗੇ। ਹਰ ਰੋਜ਼, ਹਰਿਆਣਾ ਦੇ ਹਰ ਜ਼ਿਲ੍ਹੇ ਤੋਂ ਪ੍ਰਯਾਗਰਾਜ ਲਈ ਇਕ ਬੱਸ ਰਵਾਨਾ ਹੋਵੇਗੀ। ਇਹ ਸੇਵਾ ਕੱਲ੍ਹ ਤੋਂ ਸ਼ੁਰੂ ਹੋਵੇਗੀ।
ਜਲੰਧਰ : ਮੰਗਲਵਾਰ 22 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਅਸੀਂ ਮਹਾਕੁੰਭ ਲਈ ਹਰਿਆਣਾ ਦੇ ਹਰ ਜ਼ਿਲ੍ਹੇ ਤੋਂ ਇਕ ਬੱਸ ਸੇਵਾ ਸ਼ੁਰੂ ਕਰਾਂਗੇ - ਅਨਿਲ ਵਿਜ