ਦਿੜ੍ਹਬਾ ਮੰਡੀ (ਸੰਗਰੂਰ), 4 ਫਰਵਰੀ (ਜਸਵੀਰ ਸਿੰਘ ਔਜਲਾ)-ਦਿੱਲੀ ਵਿਚ ਮੁੜ ‘ਆਪ’ ਦੀ ਸਰਕਾਰ ਬਣੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਜ਼ਿਲ੍ਹਾ ਸਕੱਤਰ ਅਜੇ ਬਾਂਸਲ ਸੈਂਟੀ, ਮਨਿੰਦਰ ਸਿੰਘ ਘੁਮਾਣ ਪ੍ਰਧਾਨ ਨਗਰ ਪੰਚਾਇਤ ਅਤੇ ਸੀਨੀਅਰ 'ਆਪ' ਆਗੂ ਮੈਡਮ ਸਨਦੀਪ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ।
ਜਲੰਧਰ : ਮੰਗਲਵਾਰ 22 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਦਿੱਲੀ ਵਿਚ ਮੁੜ ਬਣੇਗੀ ‘ਆਪ’ ਸਰਕਾਰ - 'ਆਪ' ਆਗੂ