ਨਵੀਂ ਦਿੱਲੀ, 4 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ ਦਾ ਜਵਾਬ ਦੇਣ ਤੋਂ ਬਾਅਦ ਲੋਕ ਸਭਾ ਤੋਂ ਚਲੇ ਗਏ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਅੱਜ ਲਈ ਮੁਲਤਵੀ ਕਰ ਦਿੱਤੀ ਗਈ ਹੈ।
ਜਲੰਧਰ : ਮੰਗਲਵਾਰ 22 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਲੋਕ ਸਭਾ 'ਚ ਸਦਨ ਦੀ ਕਾਰਵਾਈ ਅੱਜ ਲਈ ਮੁਲਤਵੀ