ਨਵੀਂ ਦਿੱਲੀ, 4 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਫਰਵਰੀ ਨੂੰ ਪ੍ਰਯਾਗਰਾਜ ਵਿਚ ਮਹਾਕੁੰਭ ਮੇਲੇ 2025 ਦਾ ਦੌਰਾ ਕਰਨਗੇ ਤੇ ਸਵੇਰੇ ਲਗਭਗ 11 ਵਜੇ ਉਹ ਸੰਗਮ ਵਿਚ ਪਵਿੱਤਰ ਡੁਬਕੀ ਲਗਾਉਣਗੇ ਤੇ ਮਾਂ ਗੰਗਾ ਅੱਗੇ ਪ੍ਰਾਰਥਨਾ ਕਰਨਗੇ।
ਜਲੰਧਰ : ਮੰਗਲਵਾਰ 22 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਕੱਲ੍ਹ ਪੀ.ਐਮ. ਨਰਿੰਦਰ ਮੋਦੀ ਪ੍ਰਯਾਗਰਾਜ 'ਚ ਮਹਾਕੁੰਭ ਮੇਲੇ ਦਾ ਕਰਨਗੇ ਦੌਰਾ