ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਸੰਦੀਪਿ ਦੀਕਸ਼ਿਤ ਨੇ ਆਪਣੀ ਵੋਟ ਪਾਈ। 'ਤੇ ਜਾ ਕੇ ਆਪਣੀ ਵੋਟ ਪਾਈ। 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਇਕ ਵਾਰ ਫਿਰ ਨਵੀਂ ਦਿੱਲੀ ਸੀਟ ਤੋਂ ਚੋਣ ਲੜ ਰਹੇ ਹਨ, ਭਾਜਪਾ ਨੇ ਇਸ ਸੀਟ ਤੋਂ ਪ੍ਰਵੇਸ਼ ਵਰਮਾ ਨੂੰ ਮੈਦਾਨ ਵਿਚ ਉਤਾਰਿਆ ਹੈ।ਵੋਟ ਪਾਉਣ ਤੋਂ ਬਾਅਦ ਸੰਦੀਪ ਦੀਕਸ਼ਿਤ ਨੇ ਕਿਹਾ, "ਇਕ ਵੋਟਰ ਹੋਣ ਦੇ ਨਾਤੇ, ਮੈਂ ਦੇਖਿਆ ਹੈ ਕਿ ਮੇਰੇ ਹਲਕੇ ਵਿਚ ਕਿਹੜਾ ਵਿਧਾਇਕ ਕੰਮ ਕਰੇਗਾ, ਕਿਹੜੀ ਪਾਰਟੀ ਚੰਗੀ ਸਰਕਾਰ ਬਣਾਏਗੀ। ਜਦੋਂ ਮੈਂ ਬੂਥ 'ਤੇ ਸੀ, ਮੈਂ ਸਿਰਫ਼ ਇੱਕ ਵੋਟਰ ਸੀ... ਵੋਟਰਾਂ ਨੇ ਆਪਣਾ ਮਨ ਬਣਾ ਲਿਆ ਹੈ ਅਤੇ ਲੋਕ ਉਨ੍ਹਾਂ ਔਰਤਾਂ ਨੂੰ ਯਾਦ ਕਰ ਰਹੇ ਹਨ ਜਿਨ੍ਹਾਂ ਨੇ ਦਿੱਲੀ ਬਣਾਈ।"
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਦਿੱਲੀ ਵਿਧਾਨ ਸਭਾ ਚੋਣਾਂ : ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਸੰਦੀਪ ਦੀਕਸ਼ਿਤ ਨੇ ਪਾਈ ਵੋਟ