ਨਵੀਂ ਦਿੱਲੀ, 5 ਫਰਵਰੀ - ਕਾਲਕਾਜੀ ਵਿਧਾਨ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਅਲਕਾ ਲਾਂਬਾ ਨੇ ਮਾਦੀਪੁਰ ਦੇ ਇੱਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। 'ਵੋਟ ਪਾਉਣ ਤੋਂ ਬਾਅਦ,ਅਲਕਾ ਲਾਂਬਾ ਨੇ ਕਿਹਾ, "ਦਿੱਲੀ ਦੇ ਲੋਕ ਉਤਸ਼ਾਹਿਤ ਹਨ ਕਿਉਂਕਿ ਉਹ ਬਦਲਾਅ ਅਤੇ ਵਿਕਾਸ ਚਾਹੁੰਦੇ ਹਨ। ਹੁਣ ਇਸ ਬਦਲਾਅ ਨੂੰ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਨੇ ਦੇਖਿਆ ਹੈ ਕਿ ਪਿਛਲੇ 10 ਸਾਲਾਂ ਵਿਚ ਦਿੱਲੀ ਨੂੰ ਕਿਵੇਂ ਵਾਪਸ ਲਿਆ ਗਿਆ ਹੈ... ਮੈਨੂੰ ਉਮੀਦ ਹੈ ਕਿ ਦਿੱਲੀ ਦੇ ਵੋਟਰ ਆਪਣੇ ਘਰਾਂ ਤੋਂ ਬਾਹਰ ਆਉਣਗੇ ਅਤੇ ਬਦਲਾਅ ਲਿਆਉਣਗੇ..."
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਦਿੱਲੀ ਚੋਣਾਂ : ਕਾਲਕਾਜੀ ਵਿਧਾਨ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਅਲਕਾ ਲਾਂਬਾ ਨੇ ਪਾਈ ਵੋਟ