ਨਵੀਂ ਦਿੱਲੀ, 5 ਫਰਵਰੀ - ਇਕ ਔਰਤ ਨੇ 'ਆਪ' ਵਿਧਾਇਕ ਦਿਨੇਸ਼ ਮੋਹਨੀਆ ਵਿਰੁੱਧ ਸੰਗਮ ਵਿਹਾਰ ਪੁਲਿਸ ਸਟੇਸ਼ਨ ਵਿਚ ਇਕ ਔਰਤ ਨਾਲ ਗਲਤ ਹਰਕਤ ਕਰਨ ਨੂੰ ਲੈ ਕੇ ਮਾਮਲਾ ਦਰਜ ਕਰਵਾਇਆ ਹੈ। ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ ਦਿੱਲੀ ਪੁਲਿਸ ਨੇ ਧਾਰਾ 115(2), 78, 127(2), 333, 3(5) ਤਹਿਤ ਮਾਮਲਾ ਦਰਜ ਕੀਤਾ ਹੈ।
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
'ਆਪ' ਵਿਧਾਇਕ ਦਿਨੇਸ਼ ਮੋਹਨੀਆ ਵਿਰੁੱਧ ਔਰਤ ਨੇ ਦਰਜ ਕਰਵਾਇਆ ਮਾਮਲਾ