ਨਵੀਂ ਦਿੱਲੀ, 5 ਫਰਵਰੀ - ਮੋਤੀ ਬਾਗ ਦੇ ਇਕ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਉਣ ਤੋਂ ਬਾਅਦ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਨੇ ਕਿਹਾ, "ਤਿਆਰੀਆਂ ਪੂਰੀਆਂ ਹੋ ਗਈਆਂ ਹਨ। ਸਵੇਰ ਤੋਂ ਹੀ ਦਿੱਲੀ ਭਰ ਵਿਚ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ...ਇਥੇ ਆਉਣ ਵਾਲੇ ਵੋਟਰਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ...ਤਜਰਬਾ ਚੰਗਾ ਰਿਹਾ ਹੈ। ਮੈਂ ਵੋਟਰਾਂ ਨਾਲ ਵੀ ਗੱਲ ਕੀਤੀ। ਹਰ ਕੋਈ ਬਹੁਤ ਖੁਸ਼ ਹੈ। ਮੈਂ ਸਾਰਿਆਂ ਨੂੰ ਵੋਟ ਪਾਉਣ ਲਈ ਬਾਹਰ ਨਿਕਲਣ ਅਤੇ ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਮਨਾਉਣ ਦੀ ਅਪੀਲ ਕਰਦਾ ਹਾਂ। ਸਾਰਿਆਂ ਨੂੰ ਵੋਟ ਪਾਉਣੀ ਚਾਹੀਦੀ ਹੈ।"
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਦਿੱਲੀ ਭਰ ਵਿਚ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ - ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ