ਨਵੀਂ ਦਿੱਲੀ, 5 ਫਰਵਰੀ - ਦਿੱਲੀ ਦੀ ਮੁੱਖ ਮੰਤਰੀ ਅਤੇ ਕਾਲਕਾਜੀ ਵਿਧਾਨ ਸਭਾ ਸੀਟ ਤੋਂ 'ਆਪ' ਉਮੀਦਵਾਰ, ਆਤਿਸ਼ੀ ਨੇ ਕਾਲਕਾਜੀ ਦੇ ਇਕ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਪਹਿਲਾਂ, ਆਤਿਸ਼ੀ ਨੇ ਚੋਣਾਂ ਨੂੰ "ਸੱਚ ਬਨਾਮ ਝੂਠ" ਦੀ ਲੜਾਈ ਕਰਾਰ ਦਿੱਤਾ ਅਤੇ ਪਾਰਟੀ ਦੀ ਜਿੱਤ ਦੀ ਉਮੀਦ ਜਤਾਈ ਅਤੇ ਕਿਹਾ ਕਿ ਦਿੱਲੀ ਦੇ ਲੋਕ ਸੱਚ ਦੇ ਨਾਲ ਖੜ੍ਹੇ ਹੋਣਗੇ ਅਤੇ ਗੁੰਡਾਗਰਦੀ ਨੂੰ ਹਰਾਉਣਗੇ।
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਦਿੱਲੀ ਚੋਣਾਂ : ਮੁੱਖ ਮੰਤਰੀ ਆਤਿਸ਼ੀ ਨੇ ਕਾਲਕਾਜੀ ਦੇ ਇਕ ਪੋਲਿੰਗ ਬੂਥ 'ਤੇ ਪਾਈ ਵੋਟ