ਨਵੀਂ ਦਿੱਲੀ, 5 ਫਰਵਰੀ - ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਆਪਣੀ ਪਤਨੀ ਲਕਸ਼ਮੀ ਪੁਰੀ ਨਾਲ ਆਨੰਦ ਨਿਕੇਤਨ ਦੇ ਮਾਊਂਟ ਕਾਰਮਲ ਸਕੂਲ ਵਿੱਚ ਦਿੱਲੀ ਵਿਧਾਨ ਸਭਾ ਚੋਣ ਲਈ ਆਪਣੀ ਵੋਟ ਪਾਈ। ਦਿੱਲੀ ਵਿਧਾਨ ਸਭਾ ਚੋਣ 2025 ਲਈ ਆਪਣੀ ਵੋਟ ਪਾਉਣ ਤੋਂ ਬਾਅਦ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਿੱਲੀ ਵਾਸੀਆਂ ਨੂੰ ਦਿੱਲੀ ਨੂੰ ਬਹਾਲ ਕਰਨ ਲਈ ਕਿਹਾ, ਜੋ ਉਨ੍ਹਾਂ ਦੇ ਅਨੁਸਾਰ, ਪਿਛਲੇ ਇੰਨੇ ਸਾਲਾਂ ਵਿਚ 'ਆਪ-ਦਾ' (ਆਪ) ਦੁਆਰਾ ਤਬਾਹ ਹੋ ਗਈ ਹੈ। ਉਨ੍ਹਾਂ ਨੇ ਅੱਗੇ ਦੋਸ਼ ਲਗਾਇਆ ਕਿ 'ਆਪ' ਦਿੱਲੀ ਵਿਚ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਲਾਗੂ ਨਹੀਂ ਹੋਣ ਦੇ ਰਹੀ ਹੈ।
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਦਿੱਲੀ ਚੋਣਾਂ : 'ਆਪ' ਦਿੱਲੀ ਵਿਚ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਲਾਗੂ ਨਹੀਂ ਹੋਣ ਦੇ ਰਹੀ - ਹਰਦੀਪ ਸਿੰਘ ਪੁਰੀ