ਨਵੀਂ ਦਿੱਲੀ, 5 ਫਰਵਰੀ - ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਚਾਂਦਨੀ ਚੌਕ ਵਿਧਾਨ ਸਭਾ ਹਲਕੇ ਦੇ ਇਕ ਪੋਲਿੰਗ ਬੂਥ 'ਤੇ ਵੋਟ ਪਾਈ।ਵੋਟ ਪਾਉਣ ਤੋਂ ਬਾਅਦ, ਸਵਾਤੀ ਮਾਲੀਵਾਲ ਨੇ ਕਿਹਾ, "ਮੈਂ ਦਿੱਲੀ ਦੇ ਲੋਕਾਂ ਨੂੰ ਅਪੀਲ ਕਰਦੀ ਹਾਂ ਕਿ ਉਹ ਬਾਹਰ ਆਉਣ ਅਤੇ ਆਪਣੀਆਂ ਵੋਟਾਂ ਪਾਉਣ। ਤੁਹਾਡੀਆਂ ਵੋਟਾਂ ਬਹੁਤ ਮਹੱਤਵਪੂਰਨ ਹਨ, ਉਹ ਰਾਸ਼ਟਰੀ ਰਾਜਧਾਨੀ ਦੇ ਭਵਿੱਖ ਦਾ ਫ਼ੈਸਲਾ ਕਰਨਗੀਆਂ। ਮੈਂ ਵੀ ਦਿੱਲੀ ਦੇ ਵਿਕਾਸ ਲਈ ਆਪਣੀ ਵੋਟ ਪਾਈ ਹੈ। ਦਿੱਲੀ ਦੇ ਲੋਕਾਂ ਨੂੰ ਲੋਕਤੰਤਰ ਵਿਚ ਹਿੱਸਾ ਲੈਣਾ ਚਾਹੀਦਾ ਹੈ ਅਤੇ ਆਪਣੀਆਂ ਵੋਟਾਂ ਪਾਉਣੀਆਂ ਚਾਹੀਦੀਆਂ ਹਨ..."।
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਮੈਂ ਦਿੱਲੀ ਦੇ ਵਿਕਾਸ ਲਈ ਪਾਈ ਹੈ ਆਪਣੀ ਵੋਟ -ਸਵਾਤੀ ਮਾਲੀਵਾਲ