ਨਵੀਂ ਦਿੱਲੀ, 5 ਫਰਵਰੀ - ਸਾਊਥ ਐਕਸਟੈਂਸ਼ਨ ੀੀ ਦੇ ਇਕ ਪੋਲਿੰਗ ਬੂਥ 'ਤੇ ਵੋਟ ਪਾਉਣ ਤੋਂ ਬਾਅਦ, ਭਾਜਪਾ ਨੇਤਾ ਮੀਨਾਕਸ਼ੀ ਲੇਖੀ ਨੇ ਕਿਹਾ, "ਮੈਨੂੰ ਉਮੀਦ ਹੈ ਕਿ ਵੱਧ ਤੋਂ ਵੱਧ ਲੋਕ ਆਉਣਗੇ ਅਤੇ ਆਪਣੀ ਵੋਟ ਪਾਉਣਗੇ। ਲੋਕਤੰਤਰ ਵਿਚ, ਇਹ ਸਾਡੇ ਵਿਚਾਰਾਂ ਨੂੰ ਪ੍ਰਗਟ ਕਰਨ ਦਾ ਸਭ ਤੋਂ ਵਧੀਆ ਮਾਧਿਅਮ ਹੈ... ਸੱਤਾ ਦਾ ਤਬਾਦਲਾ ਸ਼ਾਂਤੀਪੂਰਵਕ ਹੋਣਾ ਚਾਹੀਦਾ ਹੈ। ਕੋਈ ਹਿੰਸਾ ਨਹੀਂ ਹੋਣੀ ਚਾਹੀਦੀ..."।
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਦਿੱਲੀ ਚੋਣਾਂ : ਸੱਤਾ ਦਾ ਤਬਾਦਲਾ ਸ਼ਾਂਤੀਪੂਰਵਕ ਹੋਣਾ ਚਾਹੀਦਾ ਹੈ - ਮੀਨਾਕਸ਼ੀ ਲੇਖੀ