ਨਵੀਂ ਦਿੱਲੀ, 5 ਫਰਵਰੀ - 'ਆਪ' ਉਮੀਦਵਾਰ ਅਮਾਨਤੁੱਲਾ ਖਾਨ ਵਿਰੁੱਧ ਐਫਆਈਆਰ ਦਰਜ ਹੋਣ ਤੋਂ ਬਾਅਦ, ਦਿੱਲੀ ਪੁਲਿਸ ਨੇ ਕਿਹਾ ਕਿ ਉਹ ਚੋਣ ਪ੍ਰਚਾਰ ਕਰ ਰਹੇ ਸਨ ਅਤੇ ਰਾਸ਼ਟਰੀ ਰਾਜਧਾਨੀ ਵਿਚ ਵਿਧਾਨ ਸਭਾ ਚੋਣਾਂ ਲਈ ਲਾਗੂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਸਨ।
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਚੋਣ ਪ੍ਰਚਾਰ ਕਰ ਰਹੇ ਸਨ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਸਨ ਅਮਾਨਤੁੱਲਾ ਖਾਨ - ਦਿੱਲੀ ਪੁਲਿਸ