ਨਵੀਂ ਦਿੱਲੀ, 5 ਫਰਵਰੀ-ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਨ੍ਹਾਂ ਦੇ ਪਰਿਵਾਰ ਨੇ ਸੰਸਦ ਮਾਰਗ ਸਥਿਤ ਪਾਲਿਕਾ ਕੇਂਦਰ ਵਿਖੇ ਐਨ.ਡੀ.ਐਮ.ਸੀ. ਸਕੂਲ ਆਫ਼ ਸਾਇੰਸ ਐਂਡ ਹਿਊਮੈਨਟੀਜ਼ ਦੇ ਇਕ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ।
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਦਿੱਲੀ ਚੋਣਾਂ : ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਰਿਵਾਰ ਸਮੇਤ ਪਾਈ ਵੋਟ