ਅੰਮ੍ਰਿਤਸਰ, 5 ਫਰਵਰੀ (ਰੇਸ਼ਮ ਸਿੰਘ)-ਅਮਰੀਕਾ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ 104 ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅਮਰੀਕਾ ਸੈਨਿਕ ਹਵਾਈ ਜਹਾਜ਼ ਇਨ੍ਹਾਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਉਤੇ ਥੋੜ੍ਹੀ ਦੇਰ ਤੱਕ ਪਹੁੰਚ ਰਿਹਾ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਗਏ ਹਨ। ਜਿਥੇ ਪੰਜਾਬ ਪੁਲਿਸ ਅਤੇ ਸੀ.ਆਈ.ਐਸ.ਐਫ. ਦੇ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ।
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਅੰਮ੍ਰਿਤਸਰ ਹਵਾਈ ਅੱਡੇ 'ਤੇ ਜਲਦ ਉਤਰੇਗਾ ਅਮਰੀਕਾ ਦਾ ਸੈਨਿਕ ਹਵਾਈ ਜਹਾਜ਼