ਰਾਜਾਸਾਂਸੀ (ਅੰਮ੍ਰਿਤਸਰ), 5 ਫਰਵਰੀ (ਹਰਦੀਪ ਸਿੰਘ ਖੀਵਾ/ਗੁਰਪ੍ਰੀਤ ਸਿੰਘ ਢਿੱਲੋਂ)-ਅਮਰੀਕਾ ਤੋਂ ਡਿਪੋਰਟ ਹੋ ਕੇ ਰਾਜਾਸਾਂਸੀ ਹਵਾਈ ਅੱਡੇ ਪਹੁੰਚੇ ਅੰਮ੍ਰਿਤਸਰ ਦੇ ਇਕ ਨੌਜਵਾਨ ਦੇ ਦਾਦਾ ਤੇ ਹੋਰ ਪਰਿਵਾਰਕ ਮੈਂਬਰ ਹਵਾਈ ਅੱਡੇ ਪਹੁੰਚੇ ਹਨ। ਨੌਜਵਾਨ ਦੇ ਦਾਦੇ ਨੇ ਭਰੇ ਮਨ ਨਾਲ ਮੀਡੀਆ ਨਾਲ ਕੋਈ ਵੀ ਗੱਲਬਾਤ ਕਰਨ ਤੋਂ ਮਨ੍ਹਾ ਕਰ ਦਿੱਤਾ।
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਹਵਾਈ ਅੱਡੇ ਪਹੁੰਚੇ