ਬਠਿੰਡਾ, 5 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਸੂਬੇ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਅੱਜ ਅਚਨਚੇਤ ਬਠਿੰਡਾ ਤਹਿਸੀਲ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜਿਥੇ ਰਿਕਾਰਡ ਦੀ ਜਾਂਚ ਪੜਤਾਲ ਕੀਤੀ, ਉਥੇ ਮੌਕੇ 'ਤੇ ਮੌਜੂਦ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਦੇ ਕੰਮ ਪਾਰਦਰਸ਼ੀ ਢੰਗ ਨਾਲ ਸਿਰੇ ਚੜ੍ਹਾਉਣ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਲਘੂ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਨੀਲ ਗਰਗ, ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਆਦਿ ਮੌਜੂਦ ਸਨ।
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਬਠਿੰਡਾ ਤਹਿਸੀਲ ਦਾ ਅਚਨਚੇਤ ਦੌਰਾ