ਰਾਜਾਸਾਂਸੀ (ਅੰਮ੍ਰਿਤਸਰ), 5 ਫਰਵਰੀ (ਹਰਦੀਪ ਸਿੰਘ ਖੀਵਾ, ਗੁਰਪੀਤ ਸਿੰਘ)-ਭਾਰਤੀ ਨਾਗਰਿਕਾਂ ਨੂੰ ਹਵਾਈ ਅੱਡੇ ਉਤੇ ਮਿਲਣ ਲਈ ਪੰਜਾਬ ਦੇ ਐਨ. ਆਰ. ਆਈ. ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚ ਚੁੱਕੇ ਹਨ। ਉਹ ਅਮਰੀਕਾ ਤੋਂ ਪਰਤੇ ਭਾਰਤੀ ਨਾਗਰਿਕਾਂ ਨਾਲ ਮੁਲਾਕਾਤ ਕਰਨਗੇ।
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਕੈਬਨਿਟ ਮੰਤਰੀ ਧਾਲੀਵਾਲ ਪੁੱਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ