ਰਾਜਾਸਾਂਸੀ (ਅੰਮ੍ਰਿਤਸਰ), 5 ਫਰਵਰੀ (ਹਰਦੀਪ ਸਿੰਘ ਖੀਵਾ, ਗੁਰਪ੍ਰੀਤ ਅਜਨਾਲਾ)-ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਅੰਮ੍ਰਿਤਸਰ ਛੱਡ ਕੇ ਅਮਰੀਕੀ ਹਵਾਈ ਸੈਨਾ ਦਾ ਜਹਾਜ਼ ਅੰਮ੍ਰਿਤਸਰ ਤੋਂ ਵਾਪਸ ਰਵਾਨਾ ਹੋ ਗਿਆ ਹੈ। ਅਮਰੀਕਾ ਦੇ ਅਧਿਕਾਰੀਆਂ ਵਲੋਂ ਆਪਣੇ ਵਲੋਂ ਪੂਰੀ ਕਾਰਵਾਈ ਕਰ ਦਿੱਤੀ ਗਈ ਹੈ।
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਅਮਰੀਕਾ ਦਾ ਸੈਨਿਕ ਜਹਾਜ਼ ਵਾਪਸ ਪਰਤਿਆ