ਨਵੀਂ ਦਿੱਲੀ, 5 ਫਰਵਰੀ-ਭਾਰਤ ਚੋਣ ਕਮਿਸ਼ਨ ਦੇ ਅਨੁਸਾਰ, ਸ਼ਾਮ 6 ਵਜੇ ਪੋਲਿੰਗ ਦੇ ਰਸਮੀ ਬੰਦ ਹੋਣ ਤੋਂ ਬਾਅਦ ਕਤਾਰ ਵਿਚ ਲੱਗੇ ਸਾਰੇ ਵੋਟਰਾਂ ਨੂੰ ਆਪਣੀ ਵੋਟ ਪਾਉਣ ਦੀ ਆਗਿਆ ਹੈ ਪਰ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਵੋਟਿੰਗ ਸਮਾਪਤ ਹੋ ਗਈ ਹੈ। ਦਿੱਲੀ ਵਿਧਾਨ ਸਭਾ ਚੋਣਾਂ ਵਿਚ ਪੋਲਿੰਗ ਸਮਾਪਤ ਹੋਣ 'ਤੇ ਈ.ਵੀ.ਐਮ. ਅਤੇ ਵੀ.ਵੀ.ਪੈਟ ਨੂੰ ਸੀਲ ਕੀਤਾ ਜਾ ਰਿਹਾ ਹੈ।
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਦਿੱਲੀ ਵਿਧਾਨ ਸਭਾ ਚੋਣਾਂ ਵਿਚ ਵੋਟਿੰਗ ਸਮਾਪਤ