ਰਾਜਾਸਾਂਸੀ (ਅੰਮ੍ਰਿਤਸਰ), 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਹਰਦੀਪ ਸਿੰਘ ਖੀਵਾ)-ਅਮਰੀਕਾ ਤੋਂ ਡਿਪੋਰਟ ਹੋ ਕੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ ਭਾਰਤੀਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਦੇਰ ਸ਼ਾਮ ਪੰਜਾਬ ਪੁਲਿਸ ਦੀਆਂ ਗੱਡੀਆਂ ਵਿਚ ਬਿਠਾ ਕੇ ਪੰਜਾਬ ਨਾਲ ਸੰਬੰਧਿਤ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਰਿਹਾ ਹੈI
ਜਲੰਧਰ : ਬੁਧਵਾਰ 23 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਅਮਰੀਕਾ ਤੋਂ ਡਿਪੋਰਟ ਹੋ ਕੇ ਪੁੱਜੇ ਭਾਰਤੀਆਂ ਨੂੰ ਘਰਾਂ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਹੋਈ ਸ਼ੁਰੂ