ਮਲੋਟ (ਮੁਕਤਸਰ), 6 ਫਰਵਰੀ (ਪਾਟਿਲ)-ਬਰਿੰਦਰ ਕੁਮਾਰ ਗੋਇਲ, ਖਣਨ ਤੇ ਭੂ ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਪੰਜਾਬ ਦੁਆਰਾ ਅੱਜ ਮਲੋਟ ਦੇ ਕਬਰਵਾਲਾ ਪਿੰਡ ਵਿਖੇ ਦੌਰਾ ਕਰਨ ਪੁੱਜਣ ਤੋਂ ਪਹਿਲਾਂ ਹੀ ਇਲਾਕੇ ਦੇ ਕਿਸਾਨਾਂ ਨੇ ਇਕੱਤਰ ਹੋ ਕੇ ਮੰਤਰੀ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਮੰਤਰੀ ਨੇ ਪਿੰਡ ਕਬਰਵਾਲਾ ਵਿਖੇ ਦੌਰਾ ਕਰਨਾ ਹੈ ਪਰ ਕਿਸਾਨਾਂ ਨੇ ਪਹਿਲਾਂ ਤੋਂ ਹੀ ਇਕੱਤਰ ਹੋ ਕੇ ਕਿਹਾ ਕਿ ਉਹ ਕਿਸੇ ਵੀ ਹਾਲਤ ਵਿਚ ਜ਼ਮੀਨ ਅਕਵਾਇਰ ਨਹੀਂ ਹੋਣ ਦੇਣਗੇ ਤੇ ਇਸ ਦਾ ਬਹੁਤ ਸਖਤ ਵਿਰੋਧ ਕੀਤਾ ਜਾਵੇਗਾ।
ਜਲੰਧਰ : ਵੀਰਵਾਰ 24 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਪੁੱਜਣ ਤੋਂ ਪਹਿਲਾਂ ਪਿੰਡ ਕਬਰਵਾਲਾ ਵਿਖੇ ਵਿਰੋਧ 'ਚ ਇਕੱਤਰ ਹੋਏ ਕਿਸਾਨ