ਨਵੀਂ ਦਿੱਲੀ, 6 ਫਰਵਰੀ-ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਅੱਜ ਦੁਪਹਿਰ 2 ਵਜੇ ਸੰਸਦ ਵਿਚ ਅਮਰੀਕਾ ਤੋਂ ਕਥਿਤ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦੇ ਮੁੱਦੇ 'ਤੇ ਬਿਆਨ ਦੇਣਗੇ।
ਜਲੰਧਰ : ਵੀਰਵਾਰ 24 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਅੱਜ ਸੰਸਦ 'ਚ ਵਿਦੇਸ਼ ਮੰਤਰੀ ਦੁਪਹਿਰ 2 ਵਜੇ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਦੇ ਮੁੱਦੇ 'ਤੇ ਬੋਲਣਗੇ