ਗੁਰੂਹਰਸਹਾਏ, 6 ਫਰਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਦੇ ਨਾਲ ਲੱਗਦੀ ਬਸਤੀ ਮੱਘਰ ਸਿੰਘ ਵਾਲੀ ਵਿਖੇ ਇਕ ਨੌਜਵਾਨ ਦੀ ਚਿੱਟੇ ਦੇ ਨਸ਼ੇ ਨਾਲ ਮੌਤ ਹੋਣ ਦੀ ਖ਼ਬਰ ਹੈ। 25 ਸਾਲਾ ਨੌਜਵਾਨ ਦੀ ਪਛਾਣ ਮਲਕੀਤ ਸਿੰਘ ਪੁੱਤਰ ਵੀਰ ਸਿੰਘ ਵਜੋਂ ਹੋਈ ਹੈ।
ਜਲੰਧਰ : ਵੀਰਵਾਰ 24 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਚਿੱਟੇ ਨਾਲ ਨੌਜਵਾਨ ਦੀ ਮੌਤ