JALANDHAR WEATHER
ਐਸ.ਸੀ.ਈ.ਆਰ.ਟੀ. ਪੰਜਾਬ ਵਲੋਂ 5ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਸੰਬੰਧੀ ਮਾਰਚ 2025 ਦੀ ਡੇਟਸ਼ੀਟ ਜਾਰੀ

ਐੱਸ. ਏ. ਐੱਸ. ਨਗਰ, 6 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਐਸ.ਸੀ.ਈ.ਆਰ.ਟੀ. ਪੰਜਾਬ ਵਲੋਂ 5ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2025 ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਐਸ.ਸੀ.ਈ.ਆਰ.ਟੀ. ਪੰਜਾਬ ਦੀ ਡਾਇਰੈਕਟਰ ਅਮਨਿੰਦਰ ਕੌਰ ਬਰਾੜ (ਪੀ.ਸੀ.ਐਸ.) ਵਲੋਂ 5ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ, 2025 ਦੀ ਜਾਰੀ ਡੇਟਸ਼ੀਟ ਅਨੁਸਾਰ 7 ਮਾਰਚ ਨੂੰ ਅੰਗਰੇਜ਼ੀ, 10 ਮਾਰਚ ਨੂੰ ਗਣਿਤ, 11 ਮਾਰਚ ਨੂੰ ਪੰਜਾਬੀ, 12 ਮਾਰਚ ਨੂੰ ਹਿੰਦੀ ਤੇ 13 ਮਾਰਚ ਨੂੰ ਵਾਤਾਵਰਣ ਸਿੱਖਿਆ ਵਿਸ਼ੇ ਦੀ ਪ੍ਰੀਖਿਆ ਹੋਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ