![](/cmsimages/20250206/4771982__ind-vs-eng.jpg)
ਮਹਾਰਾਸ਼ਟਰ, 6 ਫਰਵਰੀ-ਇੰਗਲੈਂਡ ਨੇ 3 ਮੈਚਾਂ ਦੀ ਲੜੀ ਦੇ ਪਹਿਲੇ ਵਨਡੇ ਵਿਚ ਭਾਰਤ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੋਵੇਂ ਟੀਮਾਂ ਅੱਜ ਨਾਗਪੁਰ ਦੇ ਵਿਦਰਭ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿਚ ਇਕ-ਦੂਜੇ ਦੇ ਸਾਹਮਣੇ ਹਨ।