![](/cmsimages/20250206/4771991__psd new raamanb water-recovered-recovered.jpg)
ਨਵੀਂ ਦਿੱਲੀ, 6 ਫਰਵਰੀ-ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਨਾਗਰਿਕਾਂ 'ਤੇ ਰਾਜ ਸਭਾ ਵਿਚ ਬੋਲਦੇ ਹੋਏ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਇਹ ਸਾਰੇ ਦੇਸ਼ਾਂ ਦਾ ਫਰਜ਼ ਹੈ ਕਿ ਉਹ ਆਪਣੇ ਨਾਗਰਿਕਾਂ ਨੂੰ ਵਾਪਸ ਲੈਣ ਜੇਕਰ ਉਹ ਵਿਦੇਸ਼ਾਂ ਵਿਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਪਾਏ ਜਾਂਦੇ ਹਨ।