![](/cmsimages/20250206/4771995__rqwerawer.jpg)
ਨਵੀਂ ਦਿੱਲੀ, 6 ਫਰਵਰੀ-ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਵਿਦੇਸ਼ ਮੰਤਰੀ ਦੇ ਬਿਆਨ ਮਗਰੋਂ ਲੋਕ ਸਭਾ ਵਿਚ ਇਤਰਾਜ਼ ਜਤਾਉਂਦੇ ਹੋਏ ਨਾਅਰੇਬਾਜ਼ੀ ਕੀਤੀ ਗਈ ਤੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਤੋਂ ਬਾਅਦ ਸਦਨ 7 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਗਿਆ।