ਨਵੀਂ ਦਿੱਲੀ, 5 ਫਰਵਰੀ - ਰਾਜ ਸਭਾ ਵਿਚ ਧੰਨਵਾਦ ਮਤੇ ਦੀ ਬਹਿਸ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਰਾਸ਼ਟਰਪਤੀ ਦਾ ਭਾਸ਼ਣ ਪ੍ਰੇਰਨਾਦਾਇਕ, ਪ੍ਰਭਾਵਸ਼ਾਲੀ ਸੀ ਅਤੇ ਸਾਨੂੰ ਸਾਰਿਆਂ ਨੂੰ ਅੱਗੇ ਵਧਣ ਦਾ ਰਸਤਾ ਵੀ ਦਿਖਾਇਆ।"
ਜਲੰਧਰ : ਵੀਰਵਾਰ 24 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਪ੍ਰੇਰਨਾਦਾਇਕ, ਪ੍ਰਭਾਵਸ਼ਾਲੀ ਸੀ ਰਾਸ਼ਟਰਪਤੀ ਦਾ ਭਾਸ਼ਣ - ਪ੍ਰਧਾਨ ਮੰਤਰੀ ਮੋਦੀ