ਨਵੀਂ ਦਿੱਲੀ, 5 ਫਰਵਰੀ - ਰਾਜ ਸਭਾ ਵਿੱਚ ਬੋਲਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਕਾਂਗਰਸ ਤੋਂ 'ਸਬਕਾ ਸਾਥ, ਸਬਕਾ ਵਿਕਾਸ' ਦੀ ਉਮੀਦ ਕਰਨਾ ਇਕ ਬਹੁਤ ਵੱਡੀ ਗਲਤੀ ਹੋਵੇਗੀ। ਇਹ ਉਨ੍ਹਾਂ ਦੀ ਸੋਚ ਤੋਂ ਪਰੇ ਹੈ ਅਤੇ ਇਹ ਉਨ੍ਹਾਂ ਦੇ ਰੋਡਮੈਪ ਦੇ ਅਨੁਕੂਲ ਵੀ ਨਹੀਂ ਹੈ ਕਿਉਂਕਿ ਪੂਰੀ ਪਾਰਟੀ ਸਿਰਫ ਇਕ ਪਰਿਵਾਰ ਨੂੰ ਸਮਰਪਿਤ ਹੈ।"
ਜਲੰਧਰ : ਵੀਰਵਾਰ 24 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਕਾਂਗਰਸ ਤੋਂ 'ਸਬਕਾ ਸਾਥ, ਸਬਕਾ ਵਿਕਾਸ' ਦੀ ਉਮੀਦ ਕਰਨਾ ਇਕ ਬਹੁਤ ਵੱਡੀ ਗਲਤੀ ਹੋਵੇਗੀ - ਪ੍ਰਧਾਨ ਮੰਤਰੀ ਮੋਦੀ