ਨਡਾਲਾ (ਕਪੂਰਥਲਾ), 6 ਫਰਵਰੀ (ਰਘਬਿੰਦਰ ਸਿੰਘ) - ਭੁਲੱਥ ਤੋ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਬਿਆਨ ਜਾਰੀ ਕਰਦਿਆਂ ਆਖਿਆ ਹੈ ਕਿ ਇਹ ਅਮਰੀਕਾ ਵਲੋਂ ਭਾਰਤੀਆਂ ਨੂੰ ਦੇਸ਼ ਵਿਚੋਂ ਡਿਪੋਰਟ ਨਹੀਂ ਕੀਤਾ ਸਗੋਂ ਸਾਡੇ ਦੇਸ਼ ਦਾ ਅਪਮਾਨ ਕੀਤਾ ਹੈ। ਕੀ ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਾਡੇ ਨਾਗਰਿਕਾਂ ਨਾਲ ਹੁੰਦੇ ਅਣਮਨੁੱਖੀ ਸਲੂਕ ਨੂੰ ਰੋਕਣ ਲਈ ਕੁਝ ਕਰਨਗੇ ?
ਜਲੰਧਰ : ਵੀਰਵਾਰ 24 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਅਮਰੀਕਾ ਨੇ ਨਾਗਰਿਕਾਂ ਨੂੰ ਡਿਪੋਰਟ ਕਰਕੇ ਸਾਡੇ ਦੇਸ਼ ਦਾ ਕੀਤਾ ਅਪਮਾਨ- ਖਹਿਰਾ