JALANDHAR WEATHER
ਕਾਂਗਰਸ ਨੇ ਕਦੇ ਵੀ ਬਾਬਾ ਸਾਹਿਬ ਨੂੰ ਭਾਰਤ ਰਤਨ ਪੁਰਸਕਾਰ ਦੇ ਯੋਗ ਨਹੀਂ ਸਮਝਿਆ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 5 ਫਰਵਰੀ - ਰਾਜ ਸਭਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ਕਾਂਗਰਸ ਨੇ ਕਦੇ ਵੀ ਬਾਬਾ ਸਾਹਿਬ ਨੂੰ ਭਾਰਤ ਰਤਨ ਪੁਰਸਕਾਰ ਦੇ ਯੋਗ ਨਹੀਂ ਸਮਝਿਆ। ਪਰ ਅੱਜ ਮਜਬੂਰੀਆਂ ਕਾਰਨ ਉਨ੍ਹਾਂ ਨੂੰ 'ਜੈ ਭੀਮ' ਦਾ ਨਾਅਰਾ ਲਗਾਉਣਾ ਪੈ ਰਿਹਾ ਹੈ..."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ