ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ) - ਜੁਡੀਸ਼ੀਅਲ ਮੈਜਿਸਟ੍ਰੇਟ ਰਮਨਪ੍ਰੀਤ ਕੌਰ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਇਹ ਵਾਰੰਟ ਸੂਦ ਵਲੋਂ ਇਕ ਅਪਰਾਧਿਕ ਮਾਮਲੇ ਵਿਚ ਗਵਾਹ ਵਜੋਂ ਕਈ ਵਾਰ ਤਲਬ ਕੀਤੇ ਜਾਣ ਦੇ ਬਾਵਜੂਦ ਅਦਾਲਤ ਵਿਚ ਪੇਸ਼ ਨਾ ਹੋਣ ਤੋਂ ਬਾਅਦ ਜਾਰੀ ਕੀਤਾ ਗਿਆ ਹੈ।
ਜਲੰਧਰ : ਵੀਰਵਾਰ 24 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਅਦਾਕਾਰ ਸੋਨੂੰ ਸੂਦ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ