ਪ੍ਰਿਅੰਕਾ ਗਾਂਧੀ ਵਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ 'ਤੇ ਕੇਂਦਰ ਸਰਕਾਰ ਦੀ ਆਲੋਚਨਾ

ਨਵੀਂ ਦਿੱਲੀ, 6 ਫਰਵਰੀ - ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ 'ਤੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਅਤੇ ਇਸ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੁਖ 'ਤੇ ਸਵਾਲ ਉਠਾਏ।